Sad Punjabi Status – 100 + Shayari in Punjabi For Whatsapp – FaceBook
Sad Punjabi Status
Hello Friends You Can Download Free Punjabi Status & Share Your Facebook – Whatsapp – Instagram.
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ

ਮੈਨੂੰ ਅੱਜ ਵੀ ਓਹ ਟਾਇਮ ਚੇਤੇ ਜਦੋੰ ਤੂੰ ਕਲਾਸਰੂਮ ਦੀ ਬਾਰੀ ਥਾਂਈ ਲੰਘਦੇ ਨੂੰ ਵੇਂਹਦੀ ਸੀ ,
ਤੇ ਮੈਂ ਵੀ ਓਥੋਂ ਵਾਰ ਵਾਰ ਲੰਘਣਾ
ਤੇਰੇ ਦੀਦਾਰ ਲਈ ,
ਪਰ ਕਿ ਪਤਾ ਸੀ ਕਿ ਸਮੇਂ ਦੇ ਨਾਲ ਨਾਲ
ਤੇਰੇ ਜਜ਼ਬਾਤ ਵੀ ਬਦਲ ਜਾਣਗੇ

ਸੱਜਣਾਂ ਜੇ ਸਾਡੇ ਨਾਲ ਨਫਰਤ ਏ
ਤਾਂ ਕੋਈ ਗੱਲ ਨਹੀਂ
ਪਰ ਤੇਰੀ ਏਸੇ ਨਫਰਤ ਨੇ
ਮੈਨੂੰ ਇੱਕ ਦਿਨ ਸਭ ਤੋਂ ਦੂਰ ਕਰ ਦੇਣਾ
ਮਾੜੂ ਝਖੜਾਂ ਵਿਚ ਪਲਿਆ ਮੈਂ
ਪਿੱਦੇ ਵਾ-ਵਰੋਲੇ ਵੇਖ ਨੀ ਘਬਰਾਉਂਦਾ
ਬੇਸ਼ੱਕ ਹੁਣ ਟਾਹਣੀਓ ਟੁੱਟਿਆਂ ਮੈਂ
ਵੇਖੀਂ ਏਡੀ ਛੇਤੀ ਨੀ ਮੁਰਝਾਉਂਦਾ

ਨਾ ਛੇੜ ਗ਼ਮਾਂ ਦੀ ਰਾਖ ਨੂੰ,
ਕਿਤੇ-ਕਿਤੇ ਅੰਗਾਰੇ ਹੁੰਂਦੇ ਨੇ…
ਹਰ #ਦਿਲ ਚ ਇੱਕ ਸਮੁੰਦਰ ਹੁੰਦਾ ਹੈ,
ਤਾਹੀਓਂ ਹੰਝੂ ਖਾਰੇ ਹੁੰਦੇ ਨੇ…
ਜਦੋਂ ਰੱਬ ਨੇ #ਇਸ਼ਕ ਬਣਾਇਆ ਹੋਣਾ,
ਉਹਨੇਂ ਵੀ ਤਾਂ ਅਜਮਾਇਆ ਹੋਣਾ,
ਫਿਰ ਸਾਡੀ ਤਾਂ ਔਕਾਤ ਹੀ ਕੀ ਹੈ,
ਇਸਨੇ ਤਾਂ ਰੱਬ ਨੂੰ ਵੀ ਰਵਾਇਆ ਹੋਣਾ…

ਤੂੰ ਸੋਚੇਂਗੀ ਮੈਂ ਭੁੱਲ ਗਿਆ ਹਾਂ,
ਤੈਨੂੰ ਏਸ ਜਨਮ ਵਿੱਚ ਭੁੱਲ ਨਹੀਂ ਸਕਦਾ
ਨਿੱਤ ਹੰਝੂ ਬਣ ਕੇ ਡੁੱਲਦਾ ਹਾਂ,
ਹੁਣ ਹੋਰ ਕਿਸੇ ਤੇ ਡੁੱਲ ਨਹੀਂ ਸਕਦਾ !!!
ਜਜਬਾਤੀ ਜਿਹੇ ਬੰਦੇ ਹਾਂ
ਜਜਬਾਤਾਂ ਵਿੱਚ ਹੀ ਰੁੱਲ ਗਏ
ਜਿਹਨਾਂ ਜਜਬਾਤੀ ਸਾਨੂੰ ਕੀਤਾ ਸੀ
ਉਹ ਜਜਬਾਤੀ ਸਾਨੂੰ ਭੁੱਲ ਗਏ
ਤੇਰਾ ਛੱਡ ਜਾਣਾ, ਮੇਰਾ ਟੁੱਟ ਜਾਣਾ,
ਬੱਸ ਜਜ਼ਬਾਤਾਂ ਦਾ ਧੋਖਾ ਸੀ , ਸਾਲ ਇਕ ਹੋਰ ਬੀਤ ਗਿਆ,
ਕਦੇ ਬਿਨਾ ਤੇਰੇ, ਇਕ ਪਲ ਵੀ ਕੱਢਣਾ ਔਖਾ ਸੀ
Kuch galti tan si meri sajjna
Jo dil tere naal asi laa baithe
Nitt hukam tere nu asi sazda karke
tainu apne Dil ch vsaa baithe…
ਡੂੰਘੀਆਂ ਸੱਟਾਂ ਵੱਜੀਆਂ
ਉਤੋਂ #ਉਮਰ ਨਿਆਣੀ ਸੀ,
ਹੁਣ ਨਈਂ ਹੱਸਦੇ ਚਿਹਰੇ
ਇਹ #ਤਸਵੀਰ ਪੁਰਾਣੀ ਸੀ…
ਕਿਸੇ ਨਾਲ ਕੋਈ ਗਿਲਾ ਸ਼ਿਕਵਾ ਨਹੀਂ ,
ਬੱਸ ਹੁਣ ਖੁਦ ਨਾਲ ਹੀ ਨਰਾਜ਼ਗੀ ਹੈ ,
ਕਿ ਮੈਂ ਉਹਨਾਂ ਦਾ #ਦਿਲ ਤੋਂ ਕੀਤਾ,
ਜਿੰਨਾ ਨੇ ਕਦੇ ਮੇਰਾ ਕੀਤਾ ਹੀ ਨਹੀਂ…
Recent Comments